संदेश

सरदारनी शान्ति बाई सचखण्ड सिधारी : अन्तिम संस्कार कल सोमवार 19 अक्टूबर 2026 को प्रात: 11-00 बजे

चित्र
  लबाना जागृति सन्देश  दुखद समाचार  सरदारनी शान्ति बाई सचखण्ड सिधारी :  अन्तिम संस्कार कल सोमवार 19 अक्टूबर 2026 को प्रात: 11-00 बजे खेरथल/गांव अगवानी निवासी स्वर्गीय सरदार बिजय सिंह विंझरावत की धर्मपत्नि सरदारनी शान्ति बाई आज रविवार 18 अक्टूबर  2026 सांय लगभग 5 बजे  अकाल चलाणा कर सचखण्ड सिधार गई।   सरदारनी शान्ति बाई के पार्थिव शरीर का अंतिम संस्कार गुरुमर्यादानुसार कल 19 अक्टूबर 2026, सोमवार को प्रात: 11-00 बजे किया जायेगा ।  लगभग 75 वर्षीय स्वर्गवासी सरदारनी शान्ति बाई  के परिवार में दो पुत्र-पुत्रवधु, चार पुत्रियों-दामद, पौत्र-पौत्रियों से भरी पूरा परिवार है । शोकाकुल परिवार:  सरदार अमरजीत सिंह (सेवानिवृत्त: एयरफोर्स) मो. 8295219020 सरदार अजीत सिंह "बन्टी"  मो. 9887851656 एवं समस्त विंझरावत परिवार।  गावं अगवानी, स्टेशन खेरथल (राजस्थान) 🙏 🙏 👉🏼 * स्वजातीय समाज से जुड़ने और समाचार प्राप्त करने के लिए नीचे दिए गए लिंक पर क्लिक करें। 👇 आप ग्रुप में स्वयं ही शामिल हो सकते हैं। 👇 * https://chat.whatsapp.com/CFu1BtlsYUV3...

Mukhwak Ang: 632, Date 18-10-2026

चित्र
    Amrit Wele Da  Mukhwak Sachkhand Sri Harmandir Sahib Amritsar Mukhwak Ang: 632, Date 18-10-2026 🙏 🙏 ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥  ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥  ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏 ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥  ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥  ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤ...

Mukhwak Ang 725, Date 17-10-2026

चित्र
  Amrit vele da Hukamnama Sachkhand Sri Darbar Sahib, Amritsar,  Mukhwak   Ang 725, Date 17-10-2026 🙏  ਤਿਲੰਗ ਮਹਲਾ ੪ ॥  ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥  ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥  ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥  ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥  ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥  ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥  ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥  ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥  ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥  ਜੋ ਗੁਰਸਿਖ ਗੁਰੁ ...

Mukhwak Ang 641 Date 16.10.2026

चित्र
     Amrit Wela Da Mukhwak: Hukamnama  Sri Darbar Sahib Amritsar  Mukhwak  Ang 641 Date 16.10.2026 🙏 ਸੋਰਠਿ ਮਹਲਾ ੫  ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦਿ ॥  ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥  ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥  ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥  ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥  ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥  ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥  ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇ...