HUKAMNAMA SRI DARBAR SAHIB SRI AMRITSAR, ANG 889, Date 01-09-2023
AMRITVELE DA HUKAMNAMA SRI DARBAR SAHIB SRI AMRITSAR, ANG 889, Date 01-09-2023 अपनी प्रात: का शुभारंभ प्रभु परमात्मा, श्री हरि स्मरण से करिये 🙏🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 889 दिनांक 01-01-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 🙏🙏 AMRITVELE DA HUKAMNAMA SRI DARBAR SAHIB SRI AMRITSAR, ANG 889, Date 01-09-2023 🙏🙏 ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ...