अपनी प्रात: का शुभारंभ प्रभु परमात्मा, श्री हरि स्मरण से करिये
🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 550 दिनांक 01-11-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए  🙏    🙏  Amritvele da Hukamnama Sri Darbar Sahib, Sri Amritsar, Ang 550, Date 01-11-2023  🙏🙏  ਸਲੋਕ ਮ: ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮ: ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥  🙏🙏  सलोक मः ३ ॥ दरवेसी को जाणसी विरला को दरवेसु ॥ जे घरि घरि हंढै मंगदा धिगु जीवणु धिगु वेसु ॥ ज...