संदेश

अक्टूबर, 2025 की पोस्ट दिखाई जा रही हैं

Hukamnama Sri Darbar Sahib, Amritsar, Date 01-11-2025 Ang 800

चित्र
    Amrit Vele Da  Hukamnama  Sri Darbar Sahib,  Amritsar,  Date 01-11-2025  Ang 800 🙏 🙏 ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ 🙏🙏 ਅਰਥ: ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ॥੧॥ ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ...

Hukamnama Sri Darbar Sahib, Sri Amritsar, Ang 676, Date 31-Oct.-2025

चित्र
Amrit vele da  Hukamnama  Sri Darbar Sahib,  Sri Amritsar,  Ang 676,  Date 31-Oct.-2025 🙏 🙏 ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥   ਤਾ ਤੇ ਮੋਹਿ ਧਾਰੀ ਓਟ ਗੋਪਾਲ ॥   ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥   ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥   ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥  ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ 🙏🙏 ਪਦਅਰਥ:   ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧।  ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ)। ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾ...

HUKAMNAMA SRI DARBAR SAHIB AMRITSAR ANG 686, Date 30-10-2025

चित्र
AMRIT VELE DA  HUKAMNAMA  SRI DARBAR SAHIB  AMRITSAR  ANG 686,  Date 30-10-2025 🙏 🙏 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ...