संदेश

दिसंबर, 2025 की पोस्ट दिखाई जा रही हैं

Mukhwak Sachkhand Sri Harmandir Sahib Amritsar Ang 692, Date 01-01-2026

चित्र
   LABANA JAGRATI SANDESH   Amrit Wele Da  Mukhwak  Sachkhand  Sri Harmandir Sahib  Amritsar  Ang 692,  Date 01-01-2026    🙏      ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ  ੴ ਸਤਿਗੁਰ ਪ੍ਰਸਾਦਿ ॥  ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥  ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥  ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥  ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 🙏🙏 ਅਰਥ :  ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥  ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰ...

HUKAMNAMA SRI DARBAR SAHIB AMRITSAR ANG 508, Date 31-12-2025

चित्र
 AMRIT VELE DA   HUKAMNAMA  SRI DARBAR SAHIB  AMRITSAR  ANG 508,  Date 31-12-2025 🙏 🙏 ਗੂਜਰੀ ਕੀ ਵਾਰ ਮਹਲਾ ੩  ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ  ੴ ਸਤਿਗੁਰ ਪ੍ਰਸਾਦਿ ॥  ਸਲੋਕੁ ਮਃ ੩ ॥  ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥  ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ 🙏🙏 गूजरी की वार महला ३  सिकंदर बिराहिम की वार की धुनी गाउणी   ੴ सतिगुर प्रसादि ॥    सलोकु मः ३ ॥    इहु जगतु ममता मुआ जीवण की बिधि नाहि ॥  गुर कै भाणै ...

HUKAMNAM SACHKHAND SHRI DARBAR SAHIB AMRITSAR Ang-501 Date 30-12-2025

चित्र
    HUKAMNAM  SACHKHAND SHRI  DARBAR SAHIB  AMRITSAR   Ang-501   Date 30-12-2025 🙏🙏 Amritvele Da Hukamnama Sri Darbar Sahib, Sri Amritsar,  Ang-501,  Date 30-12-2025 ਗੂਜਰੀ ਮਹਲਾ ੫ ॥  ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥  ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥  ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥ ੨॥  ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥  ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ गूजरी महला ५ ॥  आपना गुरु सेवि सद ही रमहु गुण गोबिंद ॥ सासि सासि अराधि हरि हरि लहि जाइ मन की चिंद ॥१॥  मेरे मन जापि प्रभ का नाउ ॥ सूख सहज अनंद पावहि मिली निरमल थाउ ॥१॥ रहाउ ॥  साधसंगि उधारि इहु मनु आठ पहर आराधि ॥ कामु क्रोधु अहंकारु बिनसै मिटै सगल उपाधि ॥२॥  अटल अछेद अभेद सुआमी सरणि ता की आउ ॥ चरण ...