HUKAMNAMA ANG 731, Date 09-03-26

 AMRIT VELE DA 

HUKAMNAMA 

SRI DARBAR SAHIB 

SRI AMRITSAR 

ANG 731,

 Date 09-03-26

🙏



🙏

ਸੂਹੀ ਮਹਲਾ ੪ ॥ 

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

 ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ 

ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

🙏🙏

हिन्दी:

सूही महला ४ ॥ 

हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥

 नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥ 

हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥ 

तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥

🙏🙏

English:

Soohee mahalaa 4 ||

Hari hari naamu bhajio purakhotamu sabhi binase daalad dalaghaa || Bhau janam mara(nn)aa metio gur sabadee hari asathiru sevi sukhi samaghaa ||1||

Mere man bhaju raam naam ati piraghaa || Mai manu tanu arapi dhario gur aagai siru vechi leeo muli mahaghaa ||1|| rahaau ||

Narapati raaje rangg ras maa(nn)ahi binu naavai paka(rr)i kha(rr)e sabhi kalaghaa || Dharam raai siri danddu lagaanaa phiri pachhutaane hath phalaghaa ||2||

Hari raakhu raakhu jan kiram tumaare sara(nn)aagati purakh prtipalaghaa || Darasanu santt dehu sukhu paavai prbh loch poori janu tumaghaa ||3||

Tum samarath purakh vade prbh suaamee mo kau keejai daanu hari nimaghaa || Jan naanak naamu milai sukhu paavai ham naam vitahu sad ghumaghaa ||4||2||

🙏🙏

Eng meaning:

Soohee, Fourth Mehl: I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. ||1|| 

O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. ||1||Pause|| 

The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 ||

 Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || 

You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

🙏🙏

ਪੰਜਾਬੀ ਅਰਥ:

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। 

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ। 

ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। 

ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।

 ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

🙏🙏

हिंदी अर्थ:

हे भाई! जिस मनुख ने परमात्मा का नाम भजा है, हरी उत्तम पुरख को जपा है, उस के सरे दरिद्र, दलों के दल नास हो गये हैं। गुरु के शब्द में जुड़ के उस मनुख ने जनम मरण का डर भी ख़तम कर लिया है। सदा स्थिर रहने वाले परमात्मा की सेवा-भागती कर के वेह आनंद में लीं हो गया है।१।

 हे मेरे मन! सादे प्रमाता का अति प्यारा नाम सुमिरा कर। हे भाई! मैने अपना मन अपना सरीर भेट कर के गुरु के आगे रख दिया है। में अपना सिर मंहगे भाव बेच दिया है (मेना सिर के बदले कीमती हरी नाम ले लिया है)।१।रहाउ। 

हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2। 

हे हरी! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभू! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3। 

हे प्रभू! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह–) जिसको प्रभू का नाम प्राप्त होता है, वह आनंद लेता है। मैं सदा हरी-नाम से सदके हूँ।4।2।

🙏🙏

🙏🙏

लबाना जागृति सन्देश यूट्यूब देखने के लिये नीचे किल्क करें 👇

https://youtube.com/@labanajagrtisandeshajmer228?si=DV8ougFj9LacvAKN

🙏🙏

आपको यह पोस्ट कैसी लगी? 
कृपया नीचे कमेंट्स बाक्स में बताए, 
आपकी राय हमें सम्बल प्रदान  करती  है  

👇

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
🙏🙏

 सिख समाज के  समाचारों से जुड़ने के लिये
 9414007822
 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

🙏🙏


सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें l




टिप्पणियाँ

इस ब्लॉग से लोकप्रिय पोस्ट

सरदार निरंजन सिंह छोहित सचखण्ड सिधारे:

डॉक्टर इन्द्रजीत सिंह की माता सरदारनी नानकी कौर सचखण्ड सिधारी: अन्तिम संस्कार गुरुवार 22 जनवरी को

माता गोपी बाई के निमत तीसरे की रस्म 30 नम्बर को, अन्तिम अरदास 9 दिसम्बर को