Mhukwak, Ang, 662, Date 09-04-2026

Amrit Vele Da 

Hukamnama 

Sachkhand Sri Darbar

 Sahib Amritsar,

 Mhukwak,

 Ang, 662, 

Date 09-04-2026

🙏



🙏

ਧਨਾਸਰੀ ਮਹਲਾ ੧ ॥

 ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥

 ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥

 ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ 

ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥

🙏🙏

ਪੰਜਾਬੀ ਵਿੱਚ ਵਿਆਖਿਆ :- 

ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥ 

ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥

 ਚੋਰ ਪਿਆ ਸੋਹਣਾ ਬਣੇ ਚਤੁਰ ਬਣੇ, (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ॥੨॥

 ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ, (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ॥੩॥

 (ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਝੂਠੀਆਂ ਗੱਪਾਂ ਅਤੇ ਝੂਠ ਕਬਾੜ ਦੀਆਂ ਗੱਲਾਂ – ਭਾਵੇਂ ਸਾਰੇ ਸੰਸਾਰ ਨੂੰ ਆਖੀਆਂ ਜਾਣ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ)। (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ। ਹੇ ਨਾਨਕ ਜੀ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ॥੪॥੪॥੬॥

🙏🙏

धनासरी महला १ ॥

चोरु सलाहे चीतु न भीजै ॥ जे बदी करे ता तसू न छीजै ॥ चोर की हामा भरे न कोइ ॥ चोरु कीआ चंगा किउ होइ ॥१॥ 

सुणि मन अंधे कुते कूड़िआर ॥ बिनु बोले बूझीऐ सचिआर ॥१॥ रहाउ ॥

 चोरु सुआलिउ चोरु सिआणा ॥ खोटे का मुलु एकु दुगाणा ॥ जे साथि रखीऐ दीजै रलाइ ॥ जा परखीऐ खोटा होइ जाइ ॥२॥

 जैसा करे सु तैसा पावै ॥ आपि बीजि आपे ही खावै ॥ जे वडिआईआ आपे खाइ ॥ जेही सुरति तेहै राहि जाइ ॥३॥ 

जे सउ कूड़ीआ कूड़ु कबाड़ु ॥ भावै सभु आखउ संसारु ॥ तुधु भावै अधी परवाणु ॥ नानक जाणै जाणु सुजाणु ॥४॥४॥६॥

🙏🙏

हिंदी में अर्थ :- 

जे कोई चोर (उस हाकम की जिस के सामने उस का मुक्कदमा पेश है) खुश़ामद करे तो उस को (यह) यकीन नहीं बन सकता (कि यह सच्चा है), जे वह चोर (हाकम की) बेज्जती करे तो भी वह पल भर नहीं घबराता। कोई भी मनुष्य किसे चोर के अच्छे होने की गवाही नहीं दे सकता। जो मनुष्य (लोगों की नजरों में) चोर माना गया, वह (खुश़ामद या बेज्जती से औरों के सामने) अच्छा नहीं बन सकता ॥१॥ 

हे अन्धे लालची और झूठे मन! (ध्यान से) सुन। सच्चा मनुष्य बिना बोले ही पहचाना जाता है ॥१॥ रहाउ ॥

 चोर हुए अच्छा बने चतुर बने, (पर आखिर वह चोर ही है उस की कदर कीमत नहीं पड़ती, जैसे) खोटे रूपए की कीमत दो टका ही है। जे खोटे रूपए को (खरे में) रख दें, (खरों में) रला दें, तो भी जब उसकी परख होती है तब भी वह खोटा ही कहा जाता है ॥२॥ 

मनुष्य जैसा कार्य करता है वैसा ही उस का फल पाता है। हर कोई आप (कर्मों के बीज) बीज के आप ही फल खाता है। जे कोई मनुष्य (हो तो खोटा, पर) अपनी वड़ियाइयों की कसमें चुकी जाए, (उस का एतबार नहीं बन सकता, क्योंकि) मनुष्य की जिस तरह की मनों-वासना है वैसे ही रास्ते पर वह चलता है ॥३॥

 (अपना एतबार करवाने के लिए चतुर बन कर) झूठी गप्पें और झूठ कबाड़ की बातें-चाहे सारे संसार को कहीं जाए (पर, हे प्रभू! कोई मनुष्य आपको धोखा नहीं दे सकता। (हे प्रभू! जे दिल का खरा हो तो) एक सीधा मनुष्य भी आपको पसंद आ जाता है, आपके द्वार पर कबूल हो जाता है। हे नानक जी! घट घट की जानन वाला सुजान प्रभू (सब कुछ) जानता है ॥४॥४॥६॥

🙏🙏

English Translation:- 

If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good ? ||1|| 

Listen, O mind, you blind, false dog! Even without your speaking, the Lord knows and understands. ||1|| Pause || 

A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. ||2|| 

As one acts, so does he receive. As he plants, so does he eat. He may praise himself gloriously, but still, according to his understanding, so is the path he must follow. ||3||

 He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak Ji, the Lord is wise, knowing, all-knowing. ||4||4||6||

🙏🙏


लबाना जागृति सन्देश यूट्यूब देखने के लिये नीचे किल्क करें 👇

https://youtube.com/@labanajagrtisandeshajmer228?si=DV8ougFj9LacvAKN

🙏🙏

आपको यह पोस्ट कैसी लगी? 
कृपया नीचे कमेंट्स बाक्स में बताए, 
आपकी राय हमें सम्बल प्रदान  करती  है  

👇🏻
🙏🙏🙏🙏🙏🙏


==अपनी सेवा आप कराई ==

सन्त बाबा सीतलसिंह जी महू वालों एवं महन्त सन्त बाबा सुखदेव सिंह जी की कृपा सदके आपनी सेवा आप कराई 🙏


🙏🙏🙏 

ढेरा संत बाबा हिम्मत सिंह साहिब जी के वर्तमान 

गद्दीनशीन महन्त सन्त बाबा सुखदेव सिंह साहिब जी  

की

ओर से आप  सभी साध संगत जी को

वाहेगुरु जी का खालसा वाहेगुरु जी की फतह  प्रवान हो 🙏

सम्पर्क: 

महन्त सन्त सुखदेव सिंह जी 

सम्पर्क करें 👇 मो.

9818126912

====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: जी. एल. लबाना 
9414007822
🙏🙏

 सिख समाज के  समाचारों से जुड़ने के लिये 9414007822 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

=

🙏🙏
वाहेगुरु जी का खालसा वाहेगुरु जी की फतह
सम्पर्क करें 👇
गोपाल सिंह लबाना 
सम्पादक 
लबाना जागृति सन्देश, 
प्लाट नम्बर 2, पत्रकार कालोनी कोटडा, 
अजमेर (राजस्था) सम्पर्क : 
ई-मेल: 

bunty3555@yahoo.com


मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇 किल्क करें 👇 

https://www.dailymaruprahar.page/?m=

अपने विचार नीचे कमेंट्स बाक्स



टिप्पणियाँ

इस ब्लॉग से लोकप्रिय पोस्ट

सरदार निरंजन सिंह छोहित सचखण्ड सिधारे:

डॉक्टर इन्द्रजीत सिंह की माता सरदारनी नानकी कौर सचखण्ड सिधारी: अन्तिम संस्कार गुरुवार 22 जनवरी को

माता गोपी बाई के निमत तीसरे की रस्म 30 नम्बर को, अन्तिम अरदास 9 दिसम्बर को