संदेश

मई, 2026 की पोस्ट दिखाई जा रही हैं

Mukfwak Ang 630, Date 02-05-2026

चित्र
Amrit vele da  Hukamnama Sri Darbar Sahib, Sri Amritsar Mukfwak Ang 630, Date 02-05-2026 🙏 🙏 ਸੋਰਠਿ ਮਹਲਾ ੫ ॥  ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥  ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥  ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ 🙏🙏 सोरठि महला ५ ॥  सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥  हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥  तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥ 🙏🙏 Meaning: Sorat’h, Fifth Mehl:  The True Guru is the Giver of all peace and comfort – seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. ||1||  Drink in the sublime essence of the Lord, O Siblings of Destiny. Chant the Naam, the Name o...