Mukhwak Ang 626 , Dt.17-06-2026
Amrit wele da
Sachkhand Shri Harmandar Sahib Amritsar,
Mukhwak Ang 626 , Dt.17-06-2026
🙏
.🙏
ਹੁਕਮਨਾਮਾ ਸਾਹਿਬ
ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥
ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥
ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
🙏🙏
हुकमनामा साहिब
सोरठि महला ५ ॥
तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥
बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥
जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
🙏🙏
Hukamnama Sahib
Sorathi mahalaa 5 ||
Taapu gavaaiaa guri poore || Vaaje anahad toore || Sarab kaliaa(nn) prbhi keene || Kari kirapaa aapi deene ||1||
Bedan satiguri aapi gavaaee || Sikh santt sabhi sarase hoe hari hari naamu dhiaaee || rahaau ||
Jo manggahi so levahi || Prbh apa(nn)iaa santtaa devahi || Hari govidu prbhi raakhiaa || Jan naanak saachu subhaakhiaa ||2||6||70||
🙏🙏
ਹੁਕਮਨਾਮਾ ਸਾਹਿਬ - ਪੰਜਾਬੀ ਵਿਆਖਿਆ
ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ । ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ । ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥
ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ । ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ਰਹਾਉ ॥
ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ । ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ । (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! (ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥
🙏🙏
हुकमनामा साहिब - हिंदी अर्थ
सोरठि महला ५ ॥ पूर्ण गुरु ने हरिगोविन्द का ज्वर दूर कर दिया है और अब घर में अनहद बाजे बज रहे हैं। प्रभु ने सर्व कल्याण किया है और अपनी कृपा करके उसने स्वयं ही सुख घर में दिया है॥ १॥
सतगुरु ने स्वयं ही हमारी विपत्ति दूर की है। हरि-नाम का ध्यान करने से सभी शिष्य एवं संत प्रसन्न हो गए हैं।॥ रहाउ॥
जो कुछ संत मांगते हैं, वही वे पा लेते हैं। प्रभु अपने संतों को सब कुछ देता है। प्रभु ने श्री हरिगोविन्द की रक्षा की है यह दास नानक सहजस्वभाव सत्य कह रहा है ॥२॥७॥७१॥
🙏🙏
Hukamnama Sahib - English Meaning
Sorat'h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1||
The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause ||
They obtain that which they ask for. God gives to His Saints. God saved Hargobind. Servant Nanak speaks the Truth. ||2||6||70||
🙏🙏
लबाना जागृति सन्देश यूट्यूब चैनल देखने के लिये नीचे किल्क करें 👇
https://youtube.com/@labanajagrtisandeshajmer228?si=DV8ougFj9LacvAKN
टी.वी. में यूट्यूब पर LABANA JAGRATI SANDESH चैनल को सर्च कर देख सकते हैं।
नोट: चैनल को लाइक/सबक्राइब नहीं किया है तो अवश्य कर लें... 🙏🙏🙏🙏🙏🙏
🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
स्वजातीय लबाना सिख समाज के रिश्ते नाते जानने के लिये नीचे क्लिक कीजिए
https://www.dailymaruprahar.page/2024/05/blog-post_27.html
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें




टिप्पणियाँ
एक टिप्पणी भेजें
आदरणीयजी धन्यवाद 🙏