Mukhwak Ang- ,957-958 Date 6-06-2026

 Amrit vele da 

Hukamanama Sri Darbar Sahib Sri Amrisar, Mukhwak Ang- ,957-958 Date 6-06-2026

🙏

 🙏🙏

ਹੁਕਮਨਾਮਾ ਸਾਹਿਬ

ਸਲੋਕ ਮਃ ੫ ॥

ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥

ਮਃ ੫ ॥

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥

ਪਉੜੀ ॥

ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥

🙏🙏


हुकमनामा साहिब

हिन्दी में :


सलोक मः ५ ॥

भीड़हु मोकलाई कीतीअनु सभ रखे कुट्मबै नालि ॥ कारज आपि सवारिअनु सो प्रभ सदा सभालि ॥ प्रभु मात पिता कंठि लाइदा लहुड़े बालक पालि ॥ दइआल होए सभ जीअ जंत्र हरि नानक नदरि निहाल ॥१॥

मः ५ ॥

विणु तुधु होरु जि मंगणा सिरि दुखा कै दुख ॥ देहि नामु संतोखीआ उतरै मन की भुख ॥ गुरि वणु तिणु हरिआ कीतिआ नानक किआ मनुख ॥२॥

पउड़ी ॥

सो ऐसा दातारु मनहु न वीसरै ॥ घड़ी न मुहतु चसा तिसु बिनु ना सरै ॥ अंतरि बाहरि संगि किआ को लुकि करै ॥ जिसु पति रखै आपि सो भवजलु तरै ॥ भगतु गिआनी तपा जिसु किरपा करै ॥ सो पूरा परधानु जिस नो बलु धरै ॥ जिसहि जराए आपि सोई अजरु जरै ॥ तिस ही मिलिआ सचु मंत्रु गुर मनि धरै ॥३॥


🙏🙏

Hukamnama Sahib

In English:

Salok M: 5 ||

Bhee(rr)ahu mokalaaee keeteeanu sabh rakhe kutambbai naali || Kaaraj aapi savaarianu so prbh sadaa sabhaali || Prbhu maat pitaa kantthi laaidaa lahu(rr)e baalak paali || Daiaal hoe sabh jeea janttr hari naanak nadari nihaal ||1||

M:h 5 ||

Vi(nn)u tudhu horu ji mangga(nn)aa siri dukhaa kai dukh || Dehi naamu santtokheeaa utarai man kee bhukh || Guri va(nn)u ti(nn)u hariaa keetiaa naanak kiaa manukh ||2||

Pau(rr)ee ||

So aisaa daataaru manahu na veesarai || Gha(rr)ee na muhatu chasaa tisu binu naa sarai || Anttari baahari sanggi kiaa ko luki karai || Jisu pati rakhai aapi so bhavajalu tarai || Bhagatu giaanee tapaa jisu kirapaa karai || So pooraa paradhaanu jis no balu dharai || Jisahi jaraae aapi soee ajaru jarai || Tis hee miliaa sachu manttru gur mani dharai ||3||


🙏🙏

ਹੁਕਮਨਾਮਾ ਸਾਹਿਬ - ਪੰਜਾਬੀ ਵਿਆਖਿਆ:

(ਹੇ ਮਨ! ਜਿਹੜਾ ਪ੍ਰਭੂ) ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ, ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ । ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ । ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ ॥੧॥

ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ । (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ । ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ॥੨॥

ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ । ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ । ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ । ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ॥੩॥


🙏🙏

हुकमनामा साहिब - 

हिंदी अर्थ:

श्लोक महला ५॥ परमेश्वर ने परिवार सहित हमारी रक्षा की है और दुख संकटों से निकाल कर सुखी कर दिया है। उसने स्वयं ही हमारे सभी कार्य संवार दिए हैं, उस प्रभु का हम सदैव ध्यान करते हैं। प्रभु माता-पिता की तरह हमें गले से लगाकर रखता है और छोटे बालक की तरह पोषण करता रहता है। सभी जीव-जंतु दयालु हो गए हैं, हे नानक ! परमेश्वर ने कृपा-दृष्टि करके निहाल कर दिया है॥ १॥

महला ५॥ हे परमेश्वर ! तेरे बिना और कुछ मॉगना सिर पर दुखों का भार ही सहन करना है। मुझे अपना नाम दान दे दीजिए ताकि मुझे संतोष आ जाए और मन की भूख मिट जाए। हे नानक ! गुरु ने वन एवं घास को भी हरा-भरा कर दिया है, फिर मनुष्य को समृद्ध करना उसके लिए कोई बड़ी बात नहीं है॥ २॥

पउड़ी॥ सो ऐसे दातार को मन से कदापि भुलाना नहीं चाहिए," जिसके बिना एक घड़ी, मुहूर्त एवं पल भर भी गुजारा नहीं होता। वह तो घर के अन्दर एवं बाहर हर जगह साथ रहता है, फिर उससे छिपा कर कोई क्या काम कर सकता है ?" जिसकी वह लाज रखता है, वह स्वयं ही उसे भवसागर से पार करवा देता है। जिस पर वह कृपा करता है, वही भक्त , ज्ञानी एवं तपस्वी है और वही पूर्ण प्रधान है, जिसमें वह अपना बल प्रदान करता है। जिस जीव को वह सहन-शक्ति प्रदान करता है, वह असह्य को भी सहन कर जाता है। जो अपने मन में गुरु-मंत्र को धारण कर लेता है, उसे ही सत्य (परमेश्वर) मिल जाता है॥ ३॥

🙏🙏

Hukamnama Sahib - English Meaning:

Shalok, Fifth Mehl: He has widened the narrow path for me, and preserved my integrity, along with that of my family. He Himself has arranged and resolved my affairs. I dwell upon that God forever. God is my mother and father; He hugs me close in His embrace, and cherishes me, like His tiny baby. All beings and creatures have become kind and compassionate to me. O Nanak, the Lord has blessed me with His Glance of Grace. ||1||

Fifth Mehl: To ask for any other than You, Lord, is the most miserable of miseries. Please bless me with Your Name, and make me content; may the hunger of my mind be satisfied. The Guru has made the woods and meadows green again. O Nanak, is it any wonder that He blesses human beings as well? ||2||

Pauree: Such is that Great Giver; may I never forget Him from my mind. I cannot survive without Him, for an instant, for a moment, for a second. Inwardly and outwardly, He is with us; how can we hide anything from Him? One whose honor He Himself has preserved, crosses over the terrifying world-ocean. He alone is a devotee, a spiritual teacher, and a disciplined practitioner of meditation, whom the Lord has so blessed. He alone is perfect and renowned as supreme, whom the Lord has blessed with His power. He alone endures the unendurable, whom the Lord inspires to endure it. And he alone meets the True Lord, within whose mind the Guru's Mantra is implanted. ||3||

🙏🙏

लबाना जागृति सन्देश यूट्यूब चैनल देखें 👇

https://youtube.com/@labanajagrtisandeshajmer228?si=s5PipKd-8cpQhsim

टी.वी. में यूट्यूब पर LABANA  JAGRATI SANDESH  चैनल को सर्च कर देख सकते हैं।

नोट: चैनल को लाइक/सबक्राइब नहीं किया है तो अवश्य कर लें...  

🙏🙏🙏🙏🙏🙏

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
9587670300
🙏🙏

 इस लबाना जागृति सन्देश के ग्रुप में जुड़ने के लिये किल्क करें 
 
 🙏🙏

स्वजातीय लबाना सिख समाज के रिश्ते नाते जानने के लिये नीचे क्लिक कीजिए 

https://labanajagrtisandesh.blogspot.com/2026/04/blog-post_46.html

सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें 



टिप्पणियाँ

इस ब्लॉग से लोकप्रिय पोस्ट

लबाना सिख समाज के मंदीप सिंह एटीसी अधिकारी पद पर नियुक्त, समाज में हर्ष की लहर

सरदार निरंजन सिंह छोहित सचखण्ड सिधारे:

डॉक्टर इन्द्रजीत सिंह की माता सरदारनी नानकी कौर सचखण्ड सिधारी: अन्तिम संस्कार गुरुवार 22 जनवरी को