Mukhwak Ang 711, Dt. 13-07-2026
Amrit wele da
🙏
🙏
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
🙏🙏
ਪੰਜਾਬੀ ਅਰਥ:
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ ।
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ਰਹਾਉ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) ।
(ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥
(ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ ।
ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ । ਹੇ ਨਾਨਕ! (ਆਖ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥
🙏🙏
हिंदी:
टोडी महला ५ ॥
हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥
बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥
गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥
🙏🙏
हिन्दी अर्थ:
टोडी महला ५ ॥
भगवान को विस्मृत करने से मनुष्य सदैव ही ख्वार होता रहता है।
हे परमेश्वर ! जिसे तुम्हारी शरण मिली हुई है, फिर वह कैसे धोखे का शिकार हो सकता है ॥ रहाउ ॥
भगवान के सिमरन के बिना जीना वासनाओं की अग्नि में जलने की भांति है, जिस तरह एक सॉप अपने आंतरिक जहर को पालता हुआ लम्बी उम्र तक जहर की जलन में जलता रहता है।
चाहे मनुष्य समूचे विश्व को जीतकर शासन कर ले परन्तु सिमरन के बिना अंत में वह जीवन की बाजी हारकर चला जाएगा ॥ १॥
हे नानक ! जिस पर उसने अपनी कृपा-दृष्टि की है, उसने ही गुणों के भण्डार परमात्मा का गुणगान किया है।
वास्तव में वही सुखी है और उसका ही जीवन धन्य है तथा मैं उस पर ही न्योछावर होता हूँ॥ २॥ २॥
🙏🙏
English:
Todee mahalaa 5 ||
Hari bisarat sadaa khuaaree || Taa kau dhokhaa kahaa biaapai jaa kau ot tuhaaree || rahaau ||
Binu simaran jo jeevanu balanaa sarap jaise arajaaree || Nav khanddan ko raaju kamaavai antti chalaigo haaree ||1||
Gu(nn) nidhaan gu(nn) tin hee gaae jaa kau kirapaa dhaaree || So sukheeaa dhannu usu janamaa naanak tisu balihaaree ||2||2||
🙏🙏
Eng meaning:
Todee, Fifth Mehl:
Forgetting the Lord, one is ruined forever.
How can anyone be deceived, who has Your Support, O Lord? || Pause ||
Without meditating in remembrance on the Lord, life is like a burning fire, even if one lives long, like a snake.
One may rule over the nine regions of the earth, but in the end, he shall have to depart, losing the game of life. ||1||
He alone sings the Glorious Praises of the Lord, the treasure of virtue, upon whom the Lord showers His Grace.
He is at peace, and his birth is blessed; Nanak is a sacrifice to him. ||2||2||
🙏🙏
लबाना जागृति सन्देश यूट्यूब चैनल देखने के लिये नीचे किल्क करें 👇
https://youtube.com/@labanajagrtisandeshajmer228?si=DV8ougFj9LacvAKN
टी.वी. में यूट्यूब पर LABANA JAGRATI SANDESH चैनल को सर्च कर देख सकते हैं।
नोट: चैनल को लाइक व सबक्राइब नहीं किया है तो अवश्य कर लें...
🙏🙏🙏
स्वजातीय समाज के रिश्ते नाते यहां देखे, रिश्ते में वर-वधु की आवश्यकतानुसार आप भी बच्चों की बायोडेटा भेज सकते हैं उसका कोई चार्ज नहीं लिया जाता है ।
https://labanajagrtisandesh.blogspot.com/2026/04/blog-post_46.html
🙏🙏🙏
🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
स्वजातीय लबाना सिख समाज के रिश्ते नाते जानने के लिये नीचे क्लिक कीजिए
https://www.dailymaruprahar.page/2024/05/blog-post_27.html
सम्पादक का पता :
प्लाट नम्बर 2, पत्रकार कालोनी कोटडा, अजमेर (राजस्था)
इस ग्रुप में स्वत: ही शामिल होने के लिये किल्क करें 👇
https://chat.whatsapp.com/CFu1BtlsYUV3N6Ae9FsYWY?mode=gi_t
🙏
अपने विचार नीचे कमेंट्स बाक्स में दें
सम्पर्क : ई-मेल:
अधिक समाचार पढ़ने के लिए किल्क करें 👇
https://www.dailymaruprahar.page/?m
अपने विचार नीचे कमेंट्स बाक्स में दें




टिप्पणियाँ
एक टिप्पणी भेजें
आदरणीयजी धन्यवाद 🙏