Mukhwak Ang 589-590, Dt. 10-09-2026

Amrit wele da 

 Sachkhand Shri Harmandar Sahib Amritsar, 

Mukhwak 

Ang 589-590, 

Dt. 10-09-2026 

 🙏

🙏

ਸਲੋਕ ਮਃ ੩ ॥

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

ਮਹਲਾ ੧ ॥

ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥

ਪਉੜੀ ॥

ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

🙏🙏

ਪੰਜਾਬੀ ਅਰ:

ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ ।

ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ ।

ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ 'ਨਾਮ' ਉਹਨਾਂ ਦੇ ਮਨ ਵਿਚ ਵੱਸਦਾ ਨਹੀਂ ।

ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ॥੧।।

ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ ।

ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ ॥੨॥

ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ ।

ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ,

ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ) ।

ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ ।

ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ ॥੧੦॥

🙏🙏

सलोक मः ३ ॥

बिनु सतिगुर सेवे जीअ के बंधना विचि हउमै करम कमाहि ॥ बिनु सतिगुर सेवे ठउर न पावही मरि जमहि आवहि जाहि ॥ बिनु सतिगुर सेवे फिका बोलणा नामु न वसै मन माहि ॥

नानक बिनु सतिगुर सेवे जम पुरि बधे मारीअनि मुहि कालै उठि जाहि ॥१॥

महला १ ॥

जालउ ऐसी रीति जितु मै पिआरा वीसरै ॥ नानक साई भली परीति जितु साहिब सेती पति रहै ॥२॥

पउड़ी ॥

हरि इको दाता सेवीऐ हरि इकु धिआईऐ ॥ हरि इको दाता मंगीऐ मन चिंदिआ पाईऐ ॥ जे दूजे पासहु मंगीऐ ता लाज मराईऐ ॥ जिनि सेविआ तिनि फलु पाइआ तिसु जन की सभ भुख गवाईऐ ॥ नानकु तिन विटहु वारिआ जिन अनदिनु हिरदै हरि नामु धिआईऐ ॥१०॥

🙏🙏

हिन्दी अर्थ:

श्लोक महला ३॥

सतिगुरु की सेवा के बिना वह कर्म जीव के लिए बन्धन बन जाते हैं जो कर्म वह अहंकार में ही करता रहता है।

गुरु की सेवा के बिना जीव को सुख का स्थान नहीं मिलता और वह जन्मता-मरता और दुनिया में आता-जाता ही रहता है।

सतिगुरु की सेवा के बिना मनुष्य कटु वचन ही बोलता रहता है और उसके मन में भगवान का नाम नहीं बसंता।

हे नानक ! सतिगुरु की सेवा के बिना जीव दुनिया से मुँह काला करवा कर चला जाता है और यमपुरी में जकड़कर दण्ड भोगता है॥ १॥

महला १॥

मैं ऐसी रीति को जला दूँगा, जिसके फलस्वरूप मुझे मेरा प्यारा प्रभु भूल जाता है।

हे नानक ! वह प्यार ही भला है, जो प्रभु से प्रतिष्ठा कायम रखता है॥ २॥

पउड़ी।

एक दाता परमेश्वर की ही भक्ति करनी चाहिए और एक ईश्वर का ही ध्यान करना चाहिए।

एक दाता परमेश्वर से ही माँगना चाहिए, क्योंकि उससे ही मनोवांछित फल प्राप्त होते हैं।

यदि हम भगवान के अलावा किसी दूसरे से मॉगते हैं तो लज्जित होकर मरेंगे।

जिसने उपासना की है, उसे फल प्राप्त हो गया है और उस व्यक्ति की सारी भूख दूर हो गई है।

नानक उन लोगों पर न्योछावर है, जो अपने हृदय में रात-दिन हरि-नाम का ध्यान करते हैं॥ १० ॥

🙏🙏

English:

Salok M: 3 ||

Binu satigur seve jeea ke banddhanaa vichi haumai karam kamaahi || Binu satigur seve thaur na paavahee mari jammahi aavahi jaahi || Binu satigur seve phikaa bola(nn)aa naamu na vasai man maahi ||

Naanak binu satigur seve jam puri badhe maareeani muhi kaalai uthi jaahi ||1||

Mahalaa 1 ||

Jaalau aisee reeti jitu mai piaaraa veesarai || Naanak saaee bhalee pareeti jitu saahib setee pati rahai ||2||

Pau(rr)ee ||

Hari iko daataa seveeai hari iku dhiaaeeai || Hari iko daataa manggeeai man chinddiaa paaeeai || Je dooje paasahu manggeeai taa laaj maraaeeai || Jini seviaa tini phalu paaiaa tisu jan kee sabh bhukh gavaaeeai || Naanaku tin vitahu vaariaa jin anadinu hiradai hari naamu dhiaaeeai ||10||

🙏🙏

Eng meanin:

Shalok, Third Mehl:

Without serving the True Guru, the soul is in the bondage of deeds done in ego.

Without serving the True Guru, one finds no place of rest; he dies, and is reincarnated, and continues coming and going.

Without serving the True Guru, one's speech is vapid and insipid; the Naam, the Name of the Lord, does not abide in his mind.

O Nanak, without serving the True Guru, they are bound and beaten in the City of Death; they arise and depart with blackened faces. ||1||

First Mehl:

Burn away those rituals which lead you to forget the Beloved Lord.

O Nanak, sublime is that love, which preserves my honor with my Lord Master. ||2||

Pauree:

Serve the One Lord, the Great Giver; meditate on the One Lord.

Beg from the One Lord, the Great Giver, and you shall obtain your heart's desires.

But if you beg from another, then you shall be shamed and destroyed.

One who serves the Lord obtains the fruits of his rewards; all of his hunger is satisfied.

Nanak is a sacrifice to those, who night and day, meditate within their hearts on the Name of the Lord. ||10||

🙏🙏

लबाना जागृति सन्देश यूट्यूब देखने के लिये नीचे किल्क करें 👇

https://youtube.com/@labanajagrtisandeshajmer228?si=DV8ougFj9LacvAKN

🙏🙏

आपको यह पोस्ट कैसी लगी? 
कृपया नीचे कमेंट्स बाक्स में बताए, 
आपकी राय हमें सम्बल प्रदान  करती  है  

👇🏻


🙏🙏🙏🙏🙏🙏


==अपनी सेवा आप कराई ==

सन्त बाबा सीतलसिंह जी महू वालों एवं महन्त सन्त बाबा सुखदेव सिंह जी की कृपा सदके आपनी सेवा आप कराई 🙏


🙏🙏🙏 

ढेरा संत बाबा हिम्मत सिंह साहिब जी के वर्तमान 

गद्दीनशीन महन्त सन्त बाबा सुखदेव सिंह साहिब जी  

की

ओर से आप  सभी साध संगत जी को

वाहेगुरु जी का खालसा वाहेगुरु जी की फतह  प्रवान हो 🙏

सम्पर्क: 

महन्त सन्त सुखदेव सिंह जी 

सम्पर्क करें 👇 मो.

9818126912

====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: जी. एल. लबाना 
9414007822
🙏🙏

 सिख समाज के  समाचारों से जुड़ने के लिये 9414007822 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

=

🙏🙏
वाहेगुरु जी का खालसा वाहेगुरु जी की फतह
सम्पर्क करें 👇
गोपाल सिंह लबाना 
सम्पादक 
लबाना जागृति सन्देश, 
प्लाट नम्बर 2, पत्रकार कालोनी कोटडा, 
अजमेर (राजस्था) सम्पर्क : 
ई-मेल: 

bunty3555@yahoo.com


मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇 किल्क करें 👇 

https://www.dailymaruprahar.page/?m=

अपने विचार नीचे कमेंट्स बाक्स




टिप्पणियाँ

इस ब्लॉग से लोकप्रिय पोस्ट

सुरज सिंह विंझरावत के लघुभ्राता सरदार सुरेन्द्र सिंह स्वर्गवास: अंतिम संस्कार कल मंगलवार 30 जून 2026 को

रिश्ते- नाते : वैवाहिक समाचार = वधु चाहिए

लबाना सिख समाज के मंदीप सिंह एटीसी अधिकारी पद पर नियुक्त, समाज में हर्ष की लहर