Mukhwak Ang 715, Dt. 02-09-2026
Amrit wele da
Sachkhand Shri Harmandar Sahib Amritsar, Mukhwak Ang 715, Dt. 02-09-2026
🙏🙏
🙏🙏
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
🙏🙏
ਅਰਥ:
ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥
(ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥
🙏🙏
टोडी महला ५ ॥
गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥
घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥
सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥
🙏🙏
अर्थ:
मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥
(मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥
हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥
🙏🙏
Eng Meaning:
Todee, Fifth Mehl:
My foolish heart is in the grip of pride. By the Will of my Lord God, Maya, like a witch, has swallowed my soul. ||Pause||
More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1||
Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. ||2||2||19||
🙏🙏
लबाना जागृति सन्देश यूट्यूब देखने के लिये नीचे किल्क करें 👇
https://youtube.com/@labanajagrtisandeshajmer228?si=DV8ougFj9LacvAKN
🙏🙏
==अपनी सेवा आप कराई ==
सन्त बाबा सीतलसिंह जी महू वालों एवं महन्त सन्त बाबा सुखदेव सिंह जी की कृपा सदके आपनी सेवा आप कराई 🙏
🙏🙏🙏
ढेरा संत बाबा हिम्मत सिंह साहिब जी के वर्तमान
की
ओर से आप सभी साध संगत जी को
वाहेगुरु जी का खालसा वाहेगुरु जी की फतह प्रवान हो 🙏
सम्पर्क:
महन्त सन्त सुखदेव सिंह जी
सम्पर्क करें 👇 मो.
====/////=====
=
🙏🙏
वाहेगुरु जी का खालसा वाहेगुरु जी की फतह
सम्पर्क करें 👇
गोपाल सिंह लबाना
सम्पादक
लबाना जागृति सन्देश,
प्लाट नम्बर 2, पत्रकार कालोनी कोटडा,
अजमेर (राजस्था) सम्पर्क :
ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇 किल्क करें 👇
https://www.dailymaruprahar.page/?m=
अपने विचार नीचे कमेंट्स बाक्स




टिप्पणियाँ
एक टिप्पणी भेजें
आदरणीयजी धन्यवाद 🙏