Mukhwak Ang 725, Date 02-10-2026
Amrit vele da Hukamnama Sachkhand Sri Darbar Sahib, Amritsar, Mukhwak Ang 725, Date 02-10-2026 🙏 ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ...