संदेश

Mukhwak Ang 644, Dt. 03-08-2026

चित्र
 Amrit wele da   Sachkhand Shri Harmandar Sahib Amritsar, Mukhwak Ang 644, Dt. 03-08-2026 🙏 🙏 ਸਲੋਕੁ ਮਃ ੩  ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ 🙏🙏 ਅਰਥ:  ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ॥੧॥  ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥  ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾ...

Mukhwak Ang 670, Dt. 02-08-2026

चित्र
 Amrit wele da    Sachkhand Shri Harmandar Sahib Amritsar, Mukhwak Ang 670, Dt. 02-08-2026 🙏  🙏 ਧਨਾਸਰੀ ਮਹਲਾ ੪ ॥  ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥  ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥  ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥  ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ 🙏🙏 ਅਰਥ:  ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥  ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰ...

Mukhwak Ang 875, Date 01-08-2026

चित्र
 Amrit wele da   Sachkhand Shri Harmandar Sahib Amritsar, Mukhwak Ang 875, Date 01-08-2026 🙏 🙏 ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥  ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥  ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥  ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ 🙏🙏 ਅਰਥ:  ਰਾਗ ਗੋਂਡ, ਘਰ ੨ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਉਹ ਪ੍ਰਭੂ ਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ ॥੧॥  ਬੰਦਗੀ ਕਰਨ ਵਾਲਾ ਜਿਊਂਦਾ ਭੀ ਪ੍...

Mukhwak Ang 751, Dt. 31-07-2026

चित्र
 Amrit wele da   Sachkhand Shri Harmandar Sahib Amritsar, Mukhwak Ang 751, Dt. 31-07-2026 🙏 🙏 ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿ...