अपनी प्रात: का शुभारंभ प्रभु परमात्मा, श्री हरि स्मरण से करिये
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 622 दिनांक 24-09-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏  Sachkhand Sri Harmandir Sahib Amritsar Vikhe Hoea Amrit Wele Da Mukhwak: Date 24-09-2023 Ang 622  🙏🙏  ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  🙏🙏  ਪਦਅਰਥ:  ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ = ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ।੧। ਰਖਵਾਲਾ = ਰਾਖਾ। ਸਹਜ ਸੁਖ ...