अपनी प्रात: का शुभारंभ प्रभु परमात्मा, श्री हरि स्मरण से करिये
🙏 *अपनी प्रात: का शुभारंभ प्रभु परमात्मा, श्री हरि स्मरण से करिये*:- 🙏🙏 🙏 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 500-501 दिनांक 23-10-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए* 🙏 Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 07th Katak (Samvat 555 Nanakshahi) Date 23-October-2023 Ang 500-501 🙏🙏 ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ 🙏🙏 ਪਦਅਰਥ: ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨ...