संदेश

लबानाजागृतिसन्देश LABANA JAGRATISANDEH लबाना जागृति सन्देश लेबल वाली पोस्ट दिखाई जा रही हैं

अपनी प्रात: का शुभारंभ प्रभु परमात्मा, श्री हरि स्मरण से करिये...

चित्र
  🙏 अपनी  प्रात: का शुभारंभ  प्रभु परमात्मा, श्री हरि स्मरण से करिये 🙏                                    🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 571 दिनांक 24-10-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए  🙏  Amrit Wele Da Mukhwak Sachkhand Sri Harmandir Sahib  Amritsar Date 24-10-23.  Ang 571 🙏🙏 ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬ...

अपनी प्रात: का शुभारंभ प्रभु परमात्मा, श्री हरि स्मरण से करिये

चित्र
 🙏 *अपनी  प्रात: का शुभारंभ  प्रभु परमात्मा, श्री हरि स्मरण से करिये*:- 🙏🙏                                   🙏 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 500-501 दिनांक 23-10-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए* 🙏     Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 07th Katak (Samvat 555 Nanakshahi) Date 23-October-2023 Ang 500-501 🙏🙏 ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ 🙏🙏 ਪਦਅਰਥ: ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨ...

अपनी प्रात: का शुभारंभ प्रभु परमात्मा, श्री हरि स्मरण से करिये:Amrit vele da Hukamnama Sri Darbar Sahib Sri Amritsar, Ang 849, Date 15-10-2023

चित्र
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 849 दिनांक 15-10-2023  को  प्रात: जारी गुरुबाणी, अमृतवचन/हुकमनामा : पंजाबी, हिन्दीधवध अंग्रेजी में अर्थ सहित पढ़िए 🙏  🙏  Amrit vele da Hukamnama Sri Darbar Sahib Sri Amritsar, Ang 849,  Date 15-10-2023 🙏🙏 ਬਿਲਾਵਲ ਕੀ ਵਾਰ ਮਹਲਾ ੪  ੴ ਸਤਿਗੁਰ ਪ੍ਰਸਾਦਿ ਸਲੋਕ ਮ: ੪ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥   ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥   ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥   ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥   ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥   ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ 🙏🙏 बिलावल की वार महला ४   ੴ सतिगुर प्रसादि ॥   सलोक मः ४ ॥    हरि उतमु हरि प्रभु गाविआ करि नादु बिलावलु रागु ॥   उपदेसु गुरू सुणि मंनिआ धुरि मसतकि पूरा भागु ॥   सभ दिनसु रैणि गुण उचरै हरि हरि हरि उरि लिव लागु ॥   सभु तनु मनु हरिआ होइआ मनु खिड़िआ हरिआ बागु ॥ ...

अपनी प्रात: का शुभारंभ प्रभु परमात्मा, श्री हरि स्मरण से करिये

चित्र
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 622 दिनांक 24-09-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏  Sachkhand Sri Harmandir Sahib Amritsar Vikhe Hoea Amrit Wele Da Mukhwak: Date 24-09-2023 Ang 622 🙏🙏 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ 🙏🙏 ਪਦਅਰਥ:  ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ = ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ।੧। ਰਖਵਾਲਾ = ਰਾਖਾ। ਸਹਜ ਸੁਖ ...

अपनी प्रात: का शुभारंभ प्रभु परमात्मा, श्री हरि स्मरण से करिये

चित्र
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 641 दिनांक 17-09-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏  🙏🙏 AMRIT VELE DA HUKAMNAMA SRI DARBAR SAHIB AMRITSAR, ANG 641, Date 17-09-2023 🙏🙏 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚ...

अपनी प्रात: का शुभारंभ प्रभु परमात्मा, श्री हरि स्मरण से करिये

चित्र
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 669 दिनांक 16-09-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏  🙏🙏  Amrit vele da Hukamnama Sri Darbar Sahib, Sri Amritsar, Ang 669, Date 16-09-2023 🙏🙏 ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥ 🙏🙏 धनासरी महला ४ ॥ इछा पूरकु सरब सुखदाता हरि जा कै वसि है कामधेना ॥ सो ऐसा हरि धिआईऐ मेरे जीअड़े ता सरब सुख पावहि मेरे मना ॥१॥ जपि मन सति नामु सदा सति नामु ॥ हलति पलति मुख ऊजल होई है नित धिआईऐ हरि पुरखु निरंजना ॥ रहाउ ॥ जह हरि सिमरनु भइआ तह उपाधि गतु कीनी वडभागी हरि जपना ॥ जन नानक कउ गुरि इह मति दीनी जपि हरि भवजलु तरना ॥२॥६॥ १२॥ 🙏🙏 ਹੇ ਮੇਰੀ ਜਿੰਦੇ! ਜੇਹੜਾ...

अपनी प्रात: का शुभारंभ प्रभु परमात्मा, श्री हरि स्मरण से करिये

चित्र
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 885 दिनांक 14-09-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏   🙏🙏 Amrit Wele da Hukamnama Sachkhand Sri Harmandir Sahib, Amritsar: Date14-09-2023 Ang 885 🙏🙏 ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ 🙏🙏 ਅਰਥਃ  ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ ।  ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ ।  ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ। ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧। ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ- ਪੂਰੇ ਗੁਰੂ ਦ...

अपनी प्रात: का शुभारंभ प्रभु परमात्मा, श्री हरि स्मरण से करिये

चित्र
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 709 दिनांक 13-09-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏  Amrit Wele da Hukamnama Sachkhand Sri Harmandir Sahib, Amritsar: Date 13-09-2023 Ang 709 🙏🙏 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 🙏🙏 ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ ।  ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧।  ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵ...