संदेश

Ang 588 लेबल वाली पोस्ट दिखाई जा रही हैं

Hukamnama Sri Darbar Sahib, Ang 588, 02-03-2026

चित्र
Amrit vele da  Hukamnama  Sri Darbar Sahib,  Amritsar  Ang 588,  02-03-2026 🙏 🙏 ਸਲੋਕ ਮਃ ੩ ॥  ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥  ਮਃ ੩ ॥  ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥  ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ 🙏🙏 ਅਰਥ:-  ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ...