संदेश

Dat 06-04-2026 लेबल वाली पोस्ट दिखाई जा रही हैं

Mukhwak, Ang 854, Dat 06-04-2026

चित्र
 Amritwele da  Hukamnama  Sri Darbar  Sahibm  Sri Amritsar  Mukhwak,  Ang 854,  Date  06-04-2026   🙏 🙏 ਸਲੋਕ ਮ: ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥⁴ 🙏🙏 ਅਰਥ: (ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸ...