संदेश

Date : 13-09-2026 लेबल वाली पोस्ट दिखाई जा रही हैं

Mukhwak Ang 696, Date : 13-09-2026

चित्र
       Amrit Wele Da  Mukhwak            Sachkhand Sri            Harmandir Sahib                   Amritsar                     Mukhwak                     Ang 696,              Date : 13-09-2026  🙏 🙏 ਜੈਤਸਰੀ ਮਹਲਾ ੪  ਘਰੁ ੧ ਚਉਪਦੇ  ੴ ਸਤਿਗੁਰ ਪ੍ਰਸਾਦਿ ॥  ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥  ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥  ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥  ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥  ਹਮ ਅੰਧੁਲੇ ਗਿਆਨਹੀਨ ਅਗਿਆਨੀ ...