संदेश

Date : 16-04-2026 लेबल वाली पोस्ट दिखाई जा रही हैं

Mukhwak Ang 696, Date : 16-04-2026

चित्र
Amrit Wele Da  Mukhwak  Sachkhand  Sri Harmandir Sahib  Amritsar  Ang 696,  Date : 16-04-2026  🙏 🙏 ਜੈਤਸਰੀ ਮਹਲਾ ੪  ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥  ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥  ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥  ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥  ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 🙏🙏 ਅਰਥ:  ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ...