संदेश

Dt. 04-10-2026 लेबल वाली पोस्ट दिखाई जा रही हैं

Mukhwak Ang 628, Dt. 04-10-2026

चित्र
Amrit wele da   Sachkhand Shri Harmandar Sahib Amritsar,  Mukhwak  Ang 628, Dt. 04-10-2026 🙏🙏 🙏🙏 ਸੋਰਠਿ ਮਹਲਾ ੫ ॥  ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥  ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥  ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥  ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥  ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ 🙏🙏 ਵਿਆਖਿਆ:-  (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥  ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹ...