संदेश

Dt. 21-10-2026 लेबल वाली पोस्ट दिखाई जा रही हैं

Mukhwak Ang 686, Dt. 21-10-2026

चित्र
 Amrit wele da    Sachkhand Shri Harmandar Sahib Amritsar,  Mukhwak Ang 686, Dt. 21-10-2026 🙏🙏 🙏🙏 ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥  ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥  ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥  ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥  ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥  ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥  ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇ...