संदेश

Hukamnam लेबल वाली पोस्ट दिखाई जा रही हैं

Mukhwak, Ang 624, Dt. 03-10-2026, Hukamnama sahib ji

चित्र
Amrit wele da   Sachkhand Shri Harmandar Sahib Amritsar, Mukhwak, Ang 624, Dt. 03-10-2026, Hukamnama sahib ji 🙏 🙏 ਸੋਰਠਿ ਮਹਲਾ ੫ ॥  ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥  ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥  ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥  ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥  ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 🙏🙏 ਵਿਆਖਿਆ:  ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ...