संदेश

Hukamnama लेबल वाली पोस्ट दिखाई जा रही हैं

Mukwak Ang 694, Date 21-05-2026

चित्र
        Amrit Vele da   Hukamnama Sri Darbar Sahib, Sri Amritsar, Ang 694, Date 21-05-2026  🙏 🙏 ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥  ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥  ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥  ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 🙏🙏 धनासरी, भगत रवि दास जी की  ੴ सतिगुर परसाद  हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥  हउ बलि बलि जाउ रमईआ कारने ॥ कारन कवन अबोल ॥ रहाउ ॥  बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥ 🙏🙏 In English: Dhanaasaree bhagat ravidaas jee kee Ik-oamkkaari satigur prsaadi || Ham sari deenu daiaalu na tum sari ab pateeaaru kiaa keejai || Bachanee tor mor manu maanai jan kau pooranu deejai ||1|| Hau bali bali jaau ramaeeaa kaarane || K...

Mukhwak Ang 666 Date 21-04-26,

चित्र
Amrit Wele Da  Hukamnama Sachkhand Sri Harmandir Sahib Amritsar  Mukhwak   Ang 666 Date 21-04-26, ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥  ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥  ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥  ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥  ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥  ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ 🙏🙏 ਅਰਥ:  ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ...

Mukhwak, ANG 866, Date 08-04-2026

चित्र
    AMRIT VELE DA   HUKAMNAMA   SRI DARBAR SAHIB  AMRITSAR,  Mukhwak,  ANG 866,  Date 08-04-2026    🙏 🙏🙏 ਗੋਂਡ ਮਹਲਾ ੫ ॥  ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ 🙏🙏 गोंड महला ५ ॥  धूप दीप सेवा गोपाल ॥ अनिक बार बंदन करतार ॥ प्रभ की सरणि गही सभ तिआगि ॥ गुर सुप्रसंन भए वड भागि ॥१॥ आठ पहर गाईऐ गोबिंदु ॥ तनु धनु प्रभ का प्रभ की जिंदु ॥१॥ रहाउ ॥ हरि गुण रमत भए आनंद ॥ पारब्रहम पूरन बखसंद ॥ करि किरपा जन सेवा लाए ॥ जनम मरण दुख मेटि मिलाए ॥२॥ करम धरम इहु ततु गिआनु ॥ साधसंगि जपीऐ हरि नामु ॥ सागर तरि बोहिथ प्रभ चर...

Hukamnama, Ang 549, Date 11-03-26

चित्र
Amrit Wele Da  Hukamnama  Sachkhand  Sri Harmandir Sahib  Amritsar  Ang 549,  Date 11-03-26 🙏 🙏 ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰ...