अपनी प्रात: का शुभारंभ प्रभु परमात्मा, श्री हरि स्मरण से करिये
👉*अपनी प्रात: का शुभारंभ प्रभु परमात्मा, श्री हरि स्मरण से करिये*:- 🙏🙏 🙏 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 652 दिनांक 21-10-2023 को प्रात: जारी गुरुबाणी, अमृतवचन/हुकमनामा : पंजाबी, हिन्दीधवध अंग्रेजी में अर्थ सहित पढ़िए* 🙏 🙏 Sachkhand Sri Harmandir Sahib Amritsar Vekhe Hoea Amrit Vele Da Mukhwak: Date 21-10-2023 Ang 652 🙏🙏 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜ...