अपनी प्रात: का शुभारंभ प्रभु परमात्मा, श्री हरि स्मरण से करिये..
🙏 अपनी प्रात: का शुभारंभ प्रभु परमात्मा, श्री हरि स्मरण से करिये 🙏🙏 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 722 दिनांक 22-10-2023 को प्रात: जारी गुरुबाणी, अमृतवचन/हुकमनामा : पंजाबी, हिन्दीधवध अंग्रेजी में अर्थ सहित पढ़िए 🙏 🙏 Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 06th Katak (Samvat 555 Nanakshahi) Date 22-October-2023. Ang 702 🙏🙏 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ 🙏🙏 ਪਦਅਰਥ: ਭ੍ਰਮਿ = ਭਟਕ ਕੇ, ਭੌਂ ਕੇ। ਉਧਰੁ = ਬਚਾ ਲੈ। ਦੇਹ = ਸਰੀਰ, ਗਿਆਨ = ਇੰਦ੍ਰੇ। ਅੰਧ = ਅੰਨ੍ਹਾ, ਘੁੱਪ ਹਨ...