AMRITVELE DA HUKAMNAMA SRI DARBAR SAHIB SRI AMRITSAR, ANG 897, Date 03-09-2023
अपनी प्रात: का शुभारंभ प्रभु परमात्मा, श्री हरि स्मरण से करिये 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 688 दिनांक 03-01-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 🙏🙏 Sachkhand Sri Harmandir Sahib Amritsar Vikhe Hoea Amrit Wele Da Mukhwak: Date 03-09-2023, Ang 688 🙏🙏 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥...