संदेश

Muhkwak Ang 809 Date 13-04-2026 लेबल वाली पोस्ट दिखाई जा रही हैं

Muhkwak Ang 809 Date 13-04-2026

चित्र
Amrit Vele Da  Hukamnama  Sri Darbar Sahib,  Amritsar,   Muhkwak  Ang 809  Date 13-04-2026 🙏 🙏 ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥ 🙏🙏 ਪੰਜਾਬੀ ਅਰਥ: ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ । ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ ॥੧॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ । ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ? ॥੧॥ ਰਹਾਉ ॥ ਹੇ ਭਾਈ! (ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ...