संदेश

Mukhwak लेबल वाली पोस्ट दिखाई जा रही हैं

Mukhwak, ANG 866, Date 08-04-2026

चित्र
    AMRIT VELE DA   HUKAMNAMA   SRI DARBAR SAHIB  AMRITSAR,  Mukhwak,  ANG 866,  Date 08-04-2026    🙏 🙏🙏 ਗੋਂਡ ਮਹਲਾ ੫ ॥  ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ 🙏🙏 गोंड महला ५ ॥  धूप दीप सेवा गोपाल ॥ अनिक बार बंदन करतार ॥ प्रभ की सरणि गही सभ तिआगि ॥ गुर सुप्रसंन भए वड भागि ॥१॥ आठ पहर गाईऐ गोबिंदु ॥ तनु धनु प्रभ का प्रभ की जिंदु ॥१॥ रहाउ ॥ हरि गुण रमत भए आनंद ॥ पारब्रहम पूरन बखसंद ॥ करि किरपा जन सेवा लाए ॥ जनम मरण दुख मेटि मिलाए ॥२॥ करम धरम इहु ततु गिआनु ॥ साधसंगि जपीऐ हरि नामु ॥ सागर तरि बोहिथ प्रभ चर...

Mukhwak, Ang 746, Date 28-03-2026

चित्र
Amrit Vele Da  Mukhwak, Ang 746,  Date 28-03-2026,  Hukamnama  Sri Darbar Sahib,  Amritsar, 🙏 🙏 ਰਾਗੁ ਸੂਹੀ ਮਹਲਾ ੫  ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥ 🙏🙏 ਪੰਜਾਬੀ ਅਰਥ: ਰਾਗ ਸੂਹੀ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਪੜਤਾਲ' । ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ । ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ । ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ । ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ ॥੧॥ ਰਹਾਉ ॥ ਹੇ ਭਾਈ! ਨਿਰਲੇਪ ਪ੍ਰਭੂ ਨੇ ਤ੍ਰਿਗੁਣੀ ਸੰਸਾ...