संदेश

Mukhwak Ang 688 Date 25-07-2026 लेबल वाली पोस्ट दिखाई जा रही हैं

Mukhwak Ang 688 Date 25-07-2026

चित्र
                 Mukhwak Sachkhand Sri Harmandir Sahib Amritsar Ang 688 Date 25-07-2026                                                   🙏                                                 🙏 ਧਨਾਸਰੀ ਮਹਲਾ ੧ ॥  ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥  ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥...