संदेश

Mukhwak Ang 645 लेबल वाली पोस्ट दिखाई जा रही हैं

Mukhwak Ang 645, Date 18-05-26

चित्र
AMRIT VELE DA  HUKAMNAMA SRI DARBAR SAHIB AMRITSAR  Mukhwak Ang 645, Date 18-05-26 🙏 🙏 ਸਲੋਕੁ ਮ: ੩ ॥  ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥  ਮ: ੩ ॥  ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥  ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ 🙏🙏 ਵਿਆਖਿਆ :-   ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।  ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ...