संदेश

Mukhwak Ang 722 Date: 9-09-2026 लेबल वाली पोस्ट दिखाई जा रही हैं

Mukhwak Ang 722 Date: 9-09-2026

चित्र
   Sachkhand Sri Harmandir Sahi Amritsar Vikhe Hoea Amrit Wele Da   Mukhwak   Ang 722   Date: 9-09-2026         🙏🙏 ਤਿਲੰਗ ਮਃ ੧ ॥  ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥  ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥  ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥  ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸ...