संदेश

Mukhwak Ang:632 लेबल वाली पोस्ट दिखाई जा रही हैं

Mukhwak Ang:632, Date 15-04-2026

चित्र
Amrit Wele Da  Mukhwak     Sachkhand Sri Harmandir  Sahib Amritsar  Mukhwak  Ang: 632, Date 15-04-2026 🙏 🙏 ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥  ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥  ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥  ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏 ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥  ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥  ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ...

Mukhwak Sachkhand Sri Harmandir Sahib Amritsar Ang:632, Date 03-03-2026

चित्र
Amrit Wele Da  Mukhwak  Sachkhand Sri Harmandir Sahib  Amritsar  Ang: 632,  Date 03-03-2026 🙏 🙏 ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥  ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥  ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥  ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏 ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥  ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥  ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ ...