संदेश

Mukhwak:Ang 658 Date 01-05-2026 लेबल वाली पोस्ट दिखाई जा रही हैं

Mukhwak:Ang 658 Date 01-05-2026

चित्र
  श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 658 दिनांक 01-05-2026  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏  🙏🙏 Sachkhand Sri Harmandir Sahib Amritsar Vekha Hoea Amrit Wele Da Mukhwak: Date 01-05-2026 Ang 658 🙏 🙏 ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ 🙏🙏 ਅਰਥ:   ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ...