संदेश

Sachkhand Shri Harmandar Sahib Amritsar लेबल वाली पोस्ट दिखाई जा रही हैं

Mukhwak Ang 694, Dt. 23-07-2026

चित्र
   Amrit wele da     Sachkhand Shri Harmandar Sahib Amritsar,  Mukhwak Ang 694, Dt. 23-07-2026 🙏                                      🙏 ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥  ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 🙏🙏 ਪੰਜਾਬੀ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤ...