अपनी प्रात: का शुभारंभ प्रभु परमात्मा, श्री हरि स्मरण से करिये.....
  *अपनी  प्रात: का शुभारंभ  प्रभु परमात्मा, श्री हरि  स्मरण से करिये*:-  🙏🙏 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग: 668 दिनांक  01-12-2022  को  प्रात: जारी  हुकमनामा : *पंजाबी,  हिन्दी व अंग्रेजी में अनुवाद  सहित पढिये*:-   🙏🙏 🌹*Please cover your head & Remove your shoes before reading Hukamnama sahib Ji* 🙏 *Amrit wele da mukhwakh shri Harmandar sahib amritsar sahib ji,*  Ang-668, 01-December-2022* ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ 🙏🙏 *ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵ...