अपनी प्रात: का शुभारंभ प्रभु परमात्मा, श्री हरि स्मरण से करिये
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 616 दिनांक 18-08-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 Amrit wele da Hukamnama Sachkhand Shri Harmandar Sahib Amritsar, Ang-616, 18-08-2023 🙏🙏 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ 🙏🙏 ਅਰਥ : ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ...