संदेश

Hukamnama Sri Darbar Sahib Amritsar Ang – 582, Date 12-12-2025

चित्र
   Amrit Vele Da  Hukamnama   Sri Darbar Sahib  Amritsar   Ang – 582,  Date 12-12-2025 🙏 🙏 ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ...

Hukamnama Sri Darbar Sahib, Amritsar, Date 11-11-2025 Ang 800

चित्र
     Amrit Vele Da  Hukamnama  Sri Darbar Sahib,  Amritsar,  Date 11-11-2025  Ang 800 🙏 🙏 ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ 🙏🙏 ਅਰਥ: ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ॥੧॥ ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤ...

Hukamnama Sri Darbar Sahib Amritsar Ang 634, Date 10-12-2025

चित्र
  LABANA JAGRATI SANDEDH    Amrit vele da  Hukamnama   Sri Darbar Sahib  Amritsar  Ang 634,  Date 10-12-2025 🙏 🙏 ਸੋਰਠਿ ਮਹਲਾ ੯ ॥  ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥  ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥  ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥  ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ 🙏🙏 ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ।  ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।  ਹੇ ਮਿੱਤਰ! ਘਰ ਦੀ ਇਸਤ੍ਰੀ (ਭੀ)...