संदेश

सेवा का सर्वोच्च शिखर: माता-पिता और भाई-बहनों का प्रेम ही सच्ची ईश्वरीय भक्ति: जी. एस. लबाना

चित्र
सेवा का सर्वोच्च शिखर:  माता-पिता और भाई-बहनों का प्रेम ही सच्ची ईश्वरीय भक्ति:  जी. एस. लबाना  भारतीय संस्कृति और संस्कारों में सेवा को सबसे बड़ा धर्म माना गया है, लेकिन इस सेवा की शुरुआत मंदिर या आश्रम से नहीं, बल्कि अपने घर की दहलीज से होती है। शास्त्रों और महापुरुषों के वचनों का सार यही है कि 'माता की सेवा, साक्षात प्रभु परमात्मा की सेवा है।' जो संतान अपनी जननी के चरणों में स्वर्ग देखता है, उसे दुनिया के किसी भी तीर्थ में भटकने की आवश्यकता नहीं होती। *माता-पिता की आत्मा का सुकून है भाई-बहनों का प्रेम* अक्सर देखा जाता है कि लोग बाहरी जगत में दान-पुण्य और सेवा के कार्यों में लगे रहते हैं, लेकिन घर के भीतर भाई-बहनों के बीच मनमुटाव रहता है। वास्तव में, एक माता-पिता के लिए सबसे बड़ी खुशी और उनकी आत्मा को मिलने वाला असली सुकून तब होता है, जब उनकी संतानें आपस में प्रेम और सौहार्द के साथ रहती हैं। भाई-बहनों की निस्वार्थ सेवा और एक-दूसरे के प्रति समर्पण ही माता-पिता के प्रति सच्ची कृतज्ञता है। जो व्यक्ति अपने भाई-बहनों के दुखों को अपना समझकर उनकी सेवा करता है, वह सीधे तौर पर अ...

Hukamnama Sri Darbar Sahib Amritsar Ang 634, Date 28-12-2025

चित्र
   LABANA JAGRATI SANDEDH    Amrit vele da  Hukamnama   Sri Darbar Sahib  Amritsar   Ang 634,  Date 28-12-2025 🙏 🙏 ਸੋਰਠਿ ਮਹਲਾ ੯ ॥  ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥  ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥  ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥  ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ 🙏🙏 ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ।  ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।  ਹੇ ਮਿੱਤਰ! ਘਰ ਦੀ...

Hukamnama Sri Darbar Sahib Amritsar Ang 641 Date 27.12.2025

चित्र
   Amrit Wela Da Mukhwak: Hukamnama   Sri Darbar Sahib  Amritsar  Ang 641  Date 27.12.2025 🙏 ਸੋਰਠਿ ਮਹਲਾ ੫  ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦਿ ॥  ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥  ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥  ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥  ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥  ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥  ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥  ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪ...

Hukamnama Sri Darbar Sahib, Sri Amritsar Ang 590 Date 26.12.2025

चित्र
  अपनी प्रात: का शुभारंभ प्रभु परमात्मा, श्री हरि स्मरण से करिये,     Hukamnama     Sri Darbar Sahib,     Sri Amritsar  Ang 590  Date 26.12.2025 🙏 ਸਲੋਕੁ ਮਃ ੩ ॥  ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥  ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥  ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ 🙏 ਅਰਥ:   ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹ...