संदेश

Hukamnama Sachkhand Sri Harmandir Sahib Amritsar Ang 656 Date 08-01-2026

चित्र
 Amrit Wele Da  Hukamnama  Sachkhand  Sri Harmandir  Sahib  Amritsar  Ang 656   Date 08-01-2026 🙏 🙏 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ 🙏🙏 ਵਿਆਖਿਆ:  ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ...

HUKAMNAMA SRI DARBAR SAHIB SRI AMRITSAR, ANG 453, 07-01-2026

चित्र
 AMRITVELE DA  HUKAMNAMA  SRI DARBAR SAHIB  SRI AMRITSAR,  ANG 453,  07-01-2026 🙏 🙏 ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆ...

HUKAMNAMA SRI DARBAR AMRITS Ang 690 Date 06-01-2026

चित्र
   LABANA JAGRATI SANDESH AMRIT VELE DA   HUKAMNAMA  SRI DARBAR  AMRITS   Ang 690   Date 06-01-2026   🙏🙏 🙏 🙏 ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ...