संदेश

HUKAMNAMA SRI DARBAR SAHIB SRI AMRITSAR, ANG 869, Date 30-01-2026

चित्र
 AMRIT VELE DA  HUKAMNAMA  SRI DARBAR SAHIB  SRI AMRITSAR,  ANG 869,  Date 30-01-2026 🙏 🙏 ਰਾਗੁ ਗੋਂਡ ਅਸਟਪਦੀਆ  ਮਹਲਾ ੫ ਘਰੁ ੨  ੴ ਸਤਿਗੁਰ ਪ੍ਰਸਾਦਿ ॥  ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇ...

Hukamnama Sri Darbar Sahib, Amritsar, Date 29-01-2026 Ang 866

चित्र
Amrit Vele Da   Hukamnama  Sri Darbar Sahib,  Amritsar,  Date 29-01-2026  Ang 866 🙏    ਗੋਂਡ ਮਹਲਾ ੫ ॥   ਧੂਪ ਦੀਪ ਸੇਵਾ ਗੋਪਾਲ ॥  ਅਨਿਕ ਬਾਰ ਬੰਦਨ ਕਰਤਾਰ ॥  ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥  ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥  ਆਠ ਪਹਰ ਗਾਈਐ ਗੋਬਿੰਦੁ ॥  ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥  ਹਰਿ ਗੁਣ ਰਮਤ ਭਏ ਆਨੰਦ ॥  ਪਾਰਬ੍ਰਹਮ ਪੂਰਨ ਬਖਸੰਦ ॥  ਕਰਿ ਕਿਰਪਾ ਜਨ ਸੇਵਾ ਲਾਏ ॥  ਜਨਮ ਮਰਣ ਦੁਖ ਮੇਟਿ ਮਿਲਾਏ ॥੨॥  ਕਰਮ ਧਰਮ ਇਹੁ ਤਤੁ ਗਿਆਨੁ ॥  ਸਾਧਸੰਗਿ ਜਪੀਐ ਹਰਿ ਨਾਮੁ ॥  ਸਾਗਰ ਤਰਿ ਬੋਹਿਥ ਪ੍ਰਭ ਚਰਣ ॥  ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥  ਰਾਖਿ ਲੀਏ ਅਪਨੀ ਕਿਰਪਾ ਧਾਰਿ ॥  ਪੰਚ ਦੂਤ ਭਾਗੇ ਬਿਕਰਾਲ ॥  ਜੂਐ ਜਨਮੁ ਨ ਕਬਹੂ ਹਾਰਿ ॥  ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥     🙏🙏 गोंड महला ५ ॥   धूप दीप सेवा गोपाल ॥  अनिक बार बंदन करतार ॥  प्रभ की सरणि गही सभ तिआगि ॥  गुर सुप्रसंन भए वड भागि ॥१॥  आठ पहर गाईऐ गोबिंदु ॥  तनु धनु प्रभ का प्रभ की जिंदु ॥१॥ रहाउ ॥  हरि गुण रमत भए आनंद ॥  पारब्रहम प...

Hukamnama Sri Darbar Sahib, Sri Amritsar, Ang 845, Date 28-01-2026

चित्र
 Amritvele da  Hukamnama Sri Darbar Sahib, Sri Amritsar, Ang 845, Date 28-01-2026 🙏 🙏 ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮ...