संदेश

Hukamnama Sri Darbar Sahib, Amritsar, Date 01-02-2026 Ang 706

चित्र
   Amrit Vele Da   Hukamnama   Sri Darbar Sahib,  Amritsar,  Date 01-02-2026  Ang 706  🙏 🙏 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥  ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥  ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 🙏🙏 ਅਰਥ:  ਹੇ ਨਾਨਕ ਜੀ!  ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥  ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥  (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ।  ਤੇਰੇ ਚੰਗੇ ਭਾਗ ...

Mukhwak Sachkhand Sri Harmandir Sahib Amritsar Ang 692, Date 31-01-26

चित्र
  Amrit Wele Da   Mukhwak Sachkhand Sri Harmandir Sahib Amritsar  Ang 692,  Date 31-01-26 🙏 🙏 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ  ੴ ਸਤਿਗੁਰ ਪ੍ਰਸਾਦਿ ॥  ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥  ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥  ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥  ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥  ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 🙏🙏 ਅਰਥ:  ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥  ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥  ਅਜਾਮਲ, ਗ...

HUKAMNAMA SRI DARBAR SAHIB SRI AMRITSAR, ANG 869, Date 30-01-2026

चित्र
 AMRIT VELE DA  HUKAMNAMA  SRI DARBAR SAHIB  SRI AMRITSAR,  ANG 869,  Date 30-01-2026 🙏 🙏 ਰਾਗੁ ਗੋਂਡ ਅਸਟਪਦੀਆ  ਮਹਲਾ ੫ ਘਰੁ ੨  ੴ ਸਤਿਗੁਰ ਪ੍ਰਸਾਦਿ ॥  ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇ...