संदेश

Hukamnama Sri Darbar Sahib Sri Amritsar Ang 626, Date 10-02-26

चित्र
 Amrit vele da  Hukamnama Sri Darbar Sahib Sri Amritsar Ang 626, Date 10-02-26 🙏 🙏 ਸੋਰਠਿ ਮਹਲਾ ੫ ॥  ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥  ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥  ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ 🙏🙏 ਅਰਥ:  ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥  ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥  ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸ...

Mukhwak Sachkhand Sri Harmandir Sahib Amritsar Date 09-02-2026 Ang 670

चित्र
 Amritsar Wele Da  Mukhwak  Sachkhand  Sri Harmandir Sahib  Amritsar  Date 09-02-2026  Ang 670 🙏 🙏 ਧਨਾਸਰੀ ਮਹਲਾ ੪ ॥  ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥  ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥  ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥  ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥  ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ 🙏🙏 ਅਰਥ:  ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥  ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ...

HUKAMNAMA SRIDARBAR AMRITSAR Ang 735 Date : 08.02.2026

चित्र
    LABANA JAGRATI SANDESH    AMRIT  VELE DA HUKAMNAMA  SRIDARBAR  AMRITSAR   Ang 735   Date : 08.02.2026   🙏🙏 🙏 ਸੂਹੀ ਮਹਲਾ ੪ ਘਰੁ ੭  ੴ ਸਤਿਗੁਰ ਪ੍ਰਸਾਦਿ ॥  ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥  ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥  ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥  ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥  ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ 🙏🙏 सूही महला ४ घरु ७  ੴ सतिगुर प्रसादि ॥  तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥१॥  मै हरि हरि नामु धर सोई ॥ जिउ भावै तिउ राखु मेरे साह...