संदेश

Hukamnama Sri Darbar Sahib, Amritsar Ang 485, Date 20-02 -2026

चित्र
Amritvele da  Hukamnama  Sri Darbar Sahib,  Amritsar  Ang 485,  Date 20-02 -2026 🙏 🙏 ਆਸਾ ॥  ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥  ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥  ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥  ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥  ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ 🙏🙏 आसा ॥  आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥ जत्र जाउ तत बीठलु भैला ॥ महा अनंद करे सद केला ॥१॥ रहाउ॥आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥ आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब...

Hukamnama Sri Darbar Sahib Sri Amritsar, Ang 849, Date 19-02-2026

चित्र
Amrit vele da  Hukamnama  Sri Darbar Sahib Sri  Amritsar,  Ang 849,  Date 19-02-2026 🙏 🙏 ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ਸਲੋਕ ਮ: ੪ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥   ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥   ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥   ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥   ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥   ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ 🙏🙏  ਪੰਜਾਬੀ ਅਰਥ: ਰਾਗ ਬਿਲਾਵਲੁ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਵਾਰ' । ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਹੇ ਭਾਈ! ਉਸ ਮਨੁੱਖ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਜਿਸ ਦੇ ਮੱਥੇ ਉਤੇ (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ । ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾ...

Hukamnama Sri Darbar Sahib, Sri Amritsar Ang 637, Date 18-02-2026

चित्र
    Amrit vele da   Hukamnama   Sri Darbar Sahib,  Sri Amritsar   Ang 637,  Date 18-02-2026 🙏 🙏 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥  ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥  ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥  ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥  ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥  ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥  ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰ...