संदेश

Hukamnama Sri Darbar Sahib, Amritsar Ang 690, Date 06-03-2026

चित्र
Amrit Vele Da  Hukamnama  Sri Darbar Sahib,  Amritsar  Ang 690,  Date 06-03-2026 🙏 🙏 ਧਨਾਸਰੀ ਛੰਤ ਮਹਲਾ ੪ ਘਰੁ ੧  ੴ ਸਤਿਗੁਰ ਪ੍ਰਸਾਦਿ ॥  ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥  ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥  ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥  ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿ...

HUKAMNAMA Ang 636 Date 5-03-2026

चित्र
     LABANA JAGRATI SANDESH    AMRIT VELE DA            HUKAMNAMA                SRI DARBAR                  AMRITSR                    Ang 636              Date 5-03-2026   🙏🙏 ਸੋਰਠਿ ਮਹਲਾ ੧ ॥  ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥  ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥  ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥  ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥  ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕ...

Hukamnama Ang 694, Date 04-03-2026

चित्र
     Amrit Vele da   Hukamnama  Sri Darbar Sahib,  Sri Amritsar,  Ang 694,  Date 04-03-2026   🙏 🙏 ਧਨਾਸਰੀ ਭਗਤ ਰਵਿਦਾਸ ਜੀ ਕੀ  ੴ  ਸਤਿਗੁਰ ਪ੍ਰਸਾਦਿ ॥  ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥  ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥  ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 🙏🙏 धनासरी, भगत रवि दास जी की  ੴ सतिगुर परसाद  हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥  हउ बलि बलि जाउ रमईआ कारने ॥ कारन कवन अबोल ॥ रहाउ ॥  बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥ 🙏🙏 In English: Dhanaasaree bhagat ravidaas jee kee Ik-oamkkaari satigur prsaadi || Ham sari deenu daiaalu na tum sari ab pateeaaru kiaa keejai || Bachanee tor mor manu maanai jan kau pooranu deejai ||1|| Hau bali bali jaau ra...