संदेश

Hukamnama, Ang 763, Date 08-03-2026

चित्र
Amrit vele da  Hukamnama  Sri Darbar Sahib Sri  Amritsar,  Ang 763,  Date 08-03-2026 🙏 🙏 ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤ...

HUKAMNAMA Ang 636 Date 7-03-2026

चित्र
      LABANA JAGRATI SANDESH    AMRIT VELE DA HUKAMNAMA  SRI DARBAR  AMRITSR  Ang 636   Date 7-03-2026 🙏🙏 ਸੋਰਠਿ ਮਹਲਾ ੧ ॥  ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥  ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥  ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥  ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥  ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥  ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥  ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕ...

Hukamnama Sri Darbar Sahib, Amritsar Ang 690, Date 06-03-2026

चित्र
Amrit Vele Da  Hukamnama  Sri Darbar Sahib,  Amritsar  Ang 690,  Date 06-03-2026 🙏 🙏 ਧਨਾਸਰੀ ਛੰਤ ਮਹਲਾ ੪ ਘਰੁ ੧  ੴ ਸਤਿਗੁਰ ਪ੍ਰਸਾਦਿ ॥  ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥  ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥  ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥  ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿ...