संदेश

Hukamnama, Date 10-03-2026 Ang 599

चित्र
Amrit Vele Da  Hukamnama  Sri Darbar Sahib,  Amritsar,  Date 10-03-2026  Ang 599 🙏 🙏 ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ 🙏🙏 ਪੰਜਾਬੀ ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ । ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ । ਜਿਸ ਮਨੁੱਖ ਨੇ ਗੁਰੂ ਦੀ ਕਿਰ...

HUKAMNAMA ANG 731, Date 09-03-26

चित्र
  AMRIT VELE DA  HUKAMNAMA  SRI DARBAR SAHIB  SRI AMRITSAR  ANG 731,  Date 09-03-26 🙏 🙏 ਸੂਹੀ ਮਹਲਾ ੪ ॥  ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥  ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥  ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 🙏🙏 हिन्दी: सूही महला ४ ॥  हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥  नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिर...

Hukamnama, Ang 763, Date 08-03-2026

चित्र
Amrit vele da  Hukamnama  Sri Darbar Sahib Sri  Amritsar,  Ang 763,  Date 08-03-2026 🙏 🙏 ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤ...