संदेश

Mukhwak Ang 636 Date: 17-03-2026

चित्र
Amrit Wele Da  Mukhwak  Sachkhand S ri Harmandir Sahib  Amritsar Ang 636 Date: 17-03-2026 🙏 🙏 ਸੋਰਠਿ ਮਹਲਾ ੧ ॥  ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥  ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥  ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥  ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥  ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥  ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ...

Hukamnama Ang 619, Date 16-03-2026

चित्र
Amrit vele da  Hukamnama  Sri Darbar Sahib,  Amritsar  Ang 619,  Date 16-03-2026 🙏 🙏 ਸੋਰਠਿ ਮਹਲਾ ੫ ॥  ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥  ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥  ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਹੁਕਮਨਾਮਾ ਕੈਲੰਡਰ 🙏🙏 ਪੰਜਾਬੀ ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ...

Hukamnama Ang 813, Date 15-03-2026

चित्र
Amrit Vele da  Hukamnama Sri Darbar Sahib, Amritsar, Ang 813, Date 15-03-2026 🙏 🙏 ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ 🙏🙏 ਪੰਜਾਬੀ ਅਰਥ: ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ । ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ ॥੧॥ ਹੇ ਭਾਈ! ਜੇਹੜੇ (ਸੰਤ ਜਨ ਮੈਨੂੰ) ਆਤਮਕ ਜੀਵਨ ਦੀ ਦਾਤ ਦੇਂਦੇ ਹਨ, ਉਹ (ਹੀ) ਮੇਰੇ (ਅਸਲ) ਮਿੱਤਰ ਹਨ । ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ ॥੧॥ ਰਹਾਉ ॥ ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ)...